April 21, 2022

Day

ਡੀ.ਏ.ਵੀ.ਕਾਲਜ ਜਲੰਧਰ ਦੇ ਐੱਨ.ਐੱਸ.ਐੱਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਯਤਨਾਂ ਸਦਕਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 131 ਵਾਂ ਜਨਮਦਿਨ ਮਨਾਇਆ ਗਿਆ ।ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ.ਸਲਿਲ ਕੁਮਾਰ ਉੱਪਲ਼ ਵੱਲੋਂ ਬਾਬਾ ਸਾਹਿਬ ਦੇ ਜਨਮ ਦੀ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਨੂੰ ਉਹਨਾਂ ਦੀ ਸੋਚ ‘ਤੇ ਪਹਿਰਾ ਦੇਣ ਲਈ ਜ਼ੋਰ ਦਿੱਤਾ ।...
Read More

Archives