October 29, 2022

Day

ਡੀ ਏ ਵੀ ਕਾਲਜ, ਜਲੰਧਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਪੰਜਾਬੀ ਸਾਹਿਤ ਸਭਾ ਮੰਚ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕੇਸ਼ਨ ਬਿਉਰੋ ਦੇ ਸਹਿਯੋਗ ਨਾਲ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਪੁਸਤਕ ਮੇਲੇ ਨੂੰ ਆਯੋਜਿਤ ਕਰਨ ਦਾ ਮੂਲ ਮਕਸਦ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਕਿਤਾਬਾਂ ਪ੍ਤੀ ਦਿਲਚਸਪੀ ਪੈਦਾ ਕਰਨਾ ਸੀ । ਕਾਲਜ ਦੇ...
Read More

Archives