March 4, 2023

Day

ਪੰਜਾਬੀ ਸਾਹਿਤ ਸਭਾ, ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਸੁਸਾਇਟੀ ਘੁਮਾਣ, ਗੁਰਦਾਸਪੁਰ ਵਲੋਂ ਡੀ. ਏ. ਵੀ. ਕਾਲਜ ਜਲੰਧਰ ਦੇ ਵਿਹੜੇ ਵਿਚ ਪਿ੍ੰਸੀਪਲ ਡਾ.ਰਾਜੇਸ਼ ਕੁਮਾਰ ਜੀ ਦੀ ਸਰਪ੍ਸਤੀ ਹੇਠ ਸੋਮਪਾਲ ਹੀਰਾ ਦਾ ਲਿਖਿਆ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਦਾ ਮੰਚਨ ਕੀਤਾ ਗਿਆ| ਇਸ ਨਾਟਕ ਦੇ ਨਿਰਦੇਸ਼ਕ ਅਤੇ ਅਦਾਕਾਰ ਪਿ੍ਤਪਾਲ ਸਿੰਘ ਜੀ ਸਨ| ਪਿੱਠਵਰਤੀ ਸੰਗੀਤ ਰਵਿੰਦਰ...
Read More

Archives